ਚੰਡੀਗੜ੍ਹ 'ਚ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ 'ਚ ਆਈ ਵੱਡੀ ਖ਼ਰਾਬੀ, ਰੋਕ ਲਈ ਗਈ FLIGHT (ਵੀਡੀਓ)
Sunday, Jun 22, 2025 - 02:56 PM (IST)
 
            
            ਚੰਡੀਗੜ੍ਹ : ਚੰਡੀਗੜ੍ਹ ਤੋਂ ਲਖਨਊ ਜਾਣ ਵਾਲੀ ਇੰਡੀਗੋ ਦੀ ਫਲਾਈਟ ਨੂੰ ਰੱਦ ਕਰਨਾ ਪਿਆ ਹੈ। ਦਰਅਸਲ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ 'ਚ ਵੱਡੀ ਤਕਨੀਕੀ ਖ਼ਰਾਬੀ ਆ ਗਈ, ਜਿਸ ਕਾਰਨ ਟੇਕਆਫ ਤੋਂ ਪਹਿਲਾਂ ਹੀ ਫਲਾਈਟ ਨੂੰ ਰੋਕ ਲਿਆ ਗਿਆ।
ਇਹ ਵੀ ਪੜ੍ਹੋ : Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ
ਇਸ ਫਲਾਈਟ 'ਚ ਕਰੀਬ 160 ਸਵਾਰੀਆਂ ਮੌਜੂਦ ਸਨ। ਯਾਤਰੀਆਂ ਦੀ ਬੋਰਡਿੰਗ ਹੋ ਚੁੱਕੀ ਸੀ ਅਤੇ ਸਾਰੇ ਯਾਤਰੀ ਜਹਾਜ਼ 'ਚ ਬੈਠ ਚੁੱਕੇ ਸਨ। ਇਸ ਦੌਰਾਨ ਅਚਾਨਕ ਜਹਾਜ਼ 'ਚ ਤਕਨੀਕੀ ਖ਼ਰਾਬੀ ਸਾਹਮਣੇ ਆਈ, ਜਿਸ ਤੋਂ ਬਾਅਦ ਜਹਾਜ਼ ਦਾ ਟੇਕਆਫ ਰੋਕ ਦਿੱਤਾ ਗਿਆ ਅਤੇ ਸਾਰੇ ਯਾਤਰੀਆਂ ਨੂੰ ਹੇਠਾਂ ਉਤਾਰਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ
ਇਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            