ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

Monday, Sep 07, 2026 - 04:25 PM (IST)

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼, ਸ਼ੀਨਾ) : ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦੌਰਾਨ 13 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ 'ਚ ਰਵਦੀਪ ਸਿੰਘ, ਚੰਦਰ ਮੁਖੀ, ਨੀਰਜ ਕੁਮਾਰ, ਪ੍ਰੇਮ ਸਿੰਘ, ਨਵੀਨ, ਸੁਨੀਲ ਕੁਮਾਰ, ਮੋਹਨ ਕਸ਼ਯਪ, ਸੰਜੈ ਦੱਤ, ਬਬੀਤਾ ਬਾਏ, ਰਾਹੁਲ ਭਾਰਦਵਾਜ, ਕੁਲਦੀਪ ਸਿੰਘ, ਬਲਜੀਤ ਸਿੰਘ ਅਤੇ ਕੁਲਦੀਪ ਸਿੰਘ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...

PunjabKesari

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ

ਵਿਭਾਗ ਵਲੋਂ ਸਾਰੇ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਾਲਣਾ ਰਿਪੋਰਟ 24 ਘੰਟਿਆਂ ਅੰਦਰ ਐੱਸ. ਐੱਸ. ਪੀ. ਦਫ਼ਤਰ 'ਚ ਭੇਜਣ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News