ਪੰਜਾਬ ਕੈਬਨਿਟ ''ਚ ਵੱਡਾ ਫੇਰਬਦਲ, ਸੰਜੀਵ ਅਰੋੜਾ ਨੂੰ ਮਿਲਿਆ ਬਿਜਲੀ ਮਹਿਕਮਾ

Monday, Aug 18, 2025 - 06:25 PM (IST)

ਪੰਜਾਬ ਕੈਬਨਿਟ ''ਚ ਵੱਡਾ ਫੇਰਬਦਲ, ਸੰਜੀਵ ਅਰੋੜਾ ਨੂੰ ਮਿਲਿਆ ਬਿਜਲੀ ਮਹਿਕਮਾ

ਚੰਡੀਗੜ੍ਹ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੰਜੀਵ ਅਰੋੜਾ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਹੈ।

author

Baljit Singh

Content Editor

Related News