ਪੰਜਾਬ ਪੁਲਸ ’ਚ ਵੱਡਾ ਫੇਰਬਦਲ, 71 ASP ਤੇ DSP ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

09/27/2022 8:19:20 PM

ਚੰਡੀਗੜ੍ਹ : ਪੰਜਾਬ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾ ਹੈ। ਇਸ ਫੇਰਬਦਲ ਦੌਰਾਨ ਪੰਜਾਬ ਪੁਲਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 71 ਡੀ. ਐੱਸ. ਪੀ. ਅਤੇ ਏ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ :-

ਇਹ ਖ਼ਬਰ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


Manoj

Content Editor

Related News