ਪੰਜਾਬ ’ਚ ਵੱਡਾ ਫੇਰਬਦਲ, ASP ਅਤੇ DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
Sunday, Nov 06, 2022 - 09:33 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕਰਦਿਆਂ ਕੁਝ ਏ. ਐੱਸ. ਪੀ. ਅਤੇ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਅੱਜ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਸੁਧੀਰ ਸੂਰੀ ਦੇ ਕਤਲ ਮਗਰੋਂ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ