ਗੌਰਵ ਯਾਦਵ ਵੱਲੋਂ DGP ਦਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਪੁਲਸ ’ਚ ਵੱਡਾ ਫੇਰਬਦਲ, 334 ਅਫ਼ਸਰਾਂ ਦੇ ਤਬਾਦਲੇ
Tuesday, Jul 05, 2022 - 06:25 PM (IST)

ਚੰਡੀਗੜ੍ਹ (ਬਿਊਰੋ) : ਅੱਜ ਕਾਰਜਕਾਰੀ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ ਅਹੁਦਾ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਤੇ ਪੰਜਾਬ ਪੁਲਸ ਨੂੰ ਸੁਨੇਹਾ ਦਿੱਤਾ ਸੀ ਕਿ ਮੁੱਖ ਮੰਤਰੀ ਦੀ ਪਹਿਲ ਡਰਗੱਜ਼ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਹੈ। ਇਸੇ ਦਰਮਿਆਨ ਪੰਜਾਬ ਪੁਲਸ ’ਚ ਵੱਡਾ ਫ਼ੇਰਬਦਲ ਕੀਤਾ ਗਿਆ ਹੈ, ਜਿਸ ਤਹਿਤ 334 ਏ. ਸੀ. ਪੀਜ਼/ਡੀ. ਐੱਸ. ਪੀਜ਼ ਦੇ ਤਬਾਦਲੇ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਪਿਤਾ ਤੋਂ ਮਿਲੀ ਸੀ ਸਿਆਸਤ ਦੀ ਗੁੜ੍ਹਤੀ, ਦੋ ਵਾਰ ਵਿਧਾਇਕ ਤੇ ਹੁਣ ਕੈਬਨਿਟ ਮੰਤਰੀ ਬਣੇ ਅਮਨ ਅਰੋੜਾ