ਪੰਜਾਬ ਦੀਆਂ ਜੇਲ੍ਹਾਂ ’ਚ ਅਫ਼ਸਰਾਂ ਦੇ ਵੱਡੇ ਪੱਧਰ ’ਤੇ ਹੋਏ ਤਬਾਦਲੇ, ਪੜ੍ਹੋ ਲਿਸਟ
Thursday, May 26, 2022 - 09:55 PM (IST)

ਲੁਧਿਆਣਾ (ਸਿਆਲ) : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ’ਚ ਵੱਡੇ ਪੱਧਰ ’ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਦੇ ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਲੰਗਰ ਕਮੇਟੀਆਂ ਨੇ ਦਿੱਤੀ ਇਹ ਚਿਤਾਵਨੀ