IAS ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੰਭਾਲਿਆ ਇਹ ਅਹੁਦਾ

Tuesday, Mar 14, 2023 - 07:55 PM (IST)

IAS ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੰਭਾਲਿਆ ਇਹ ਅਹੁਦਾ

ਚੰਡੀਗੜ੍ਹ (ਬਿਊਰੋ) : ਆਈ. ਏ. ਐੱਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਆਈ. ਏ. ਐੱਸ. ਰਾਹੁਲ ਭੰਡਾਰੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਖ਼ਿਲਾਫ਼ ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ 22 ਮਾਰਚ ਨੂੰ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਆਪਣੇ ਚੰਗੇ ਅਕਸ ਅਤੇ ਵਿਸ਼ੇਸ਼ ਕਾਰਜਪ੍ਰਣਾਲੀ ਲਈ ਜਾਣੇ ਜਾਂਦੇ ਮਾਲਵਿੰਦਰ ਸਿੰਘ ਜੱਗੀ ਨੂੰ ਪੰਜਾਬ ਸਰਕਾਰ ਨੇ ਵਿਸ਼ੇਸ਼ ਜ਼ਿੰਮੇਵਾਰੀ ਸੌਂਪਦੇ ਹੋਏ ਇਹ ਅਹੁਦਾ ਸੰਭਾਲਿਆ ਹੈ।


author

Manoj

Content Editor

Related News