ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
Wednesday, May 07, 2025 - 04:43 PM (IST)

ਬਠਿੰਡਾ (ਸੁਖਵਿੰਦਰ) : ਨੰਦਗੜ੍ਹ ਪੁਲਸ ਨੇ ਇੱਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਇਕਬਾਲ ਸਿੰਘ ਨੇ ਪਿੰਡ ਝੁੰਬਾ ਤੋਂ ਘੁੱਦਾ ਦੇ ਰਹਿਣ ਵਾਲੇ ਮੁਲਜ਼ਮ ਮਨਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ