ਸੁਖ਼ਨਾ ਝੀਲ 'ਤੇ ਵਿਅਕਤੀ ਨੇ ਵੱਢਿਆ ਗਲਾ, ਮੌਕੇ ਤੋਂ ਮਿਲਿਆ ਇਲੈਕਟ੍ਰਿਕ ਕਟਰ

Monday, Sep 09, 2024 - 03:39 PM (IST)

ਚੰਡੀਗੜ੍ਹ : ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਝੀਲ ਦੇ ਪਿਛਲੇ ਪਾਸੇ ਇਕ 35 ਸਾਲਾ ਵਿਅਕਤੀ ਨੇ ਗਲਾ ਵੱਢ ਕੇ ਖ਼ੁਦਕੁਸ਼ੀ ਕਰ ਲਈ। ਉਕਤ ਵਿਅਕਤੀ ਦੀ ਲਾਸ਼ ਨੂੰ ਪੁਲਸ ਨੇ ਸੋਮਵਾਰ ਨੂੰ ਬਰਾਮਦ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਮੰਤਰੀ ਦਾ PSPCL ਮੁਲਾਜ਼ਮਾਂ ਨੂੰ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਫਿਲਹਾਲ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਕਰਵਾਈ ਜਾ ਰਹੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਆਪਣੇ ਨਾਲ ਇਲੈਕਟ੍ਰਿਕ ਕਟਰ ਲਿਆਇਆ ਸੀ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ

ਉਸ ਨੇ ਇਹ ਕਟਰ ਜ਼ਮੀਨ 'ਤੇ ਰੱਖਿਆ ਅਤੇ ਇਸ ਨੂੰ ਚਲਾ ਕੇ ਆਪਣਾ ਗਲਾ ਵੱਢ ਕੇ ਖ਼ੁਦਕੁਸ਼ੀ ਕਰ ਲਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News