ਹੁਸ਼ਿਆਰਪੁਰ ''ਚ ਰਹੱਸਮਈ ਹਾਲਾਤ ''ਚ ਵਿਅਕਤੀ ਦੀ ਮੌਤ
Tuesday, Jun 21, 2022 - 09:26 AM (IST)

ਹੁਸ਼ਿਆਰਪੁਰ (ਵਰਿੰਦਰ) : ਹੁਸ਼ਿਆਰਪੁਰ ਦੇ ਇਕ ਡਾਂਸ ਸਕੂਲ 'ਚ ਇਕ ਵਿਅਕਤੀ ਦੀ ਰਹੱਸਮਈ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦਾ ਨਾਂ ਅਭਿਸ਼ੇਕ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।