ਕਪੂਰਥਲਾ 'ਚ ਵੱਡੀ ਵਾਰਦਾਤ, ਰੇਲਵੇ ਸਟੇਸ਼ਨ ਨੇੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Wednesday, May 11, 2022 - 03:56 PM (IST)

ਕਪੂਰਥਲਾ 'ਚ ਵੱਡੀ ਵਾਰਦਾਤ, ਰੇਲਵੇ ਸਟੇਸ਼ਨ ਨੇੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਕਪੂਰਥਲਾ (ਓਬਰਾਏ)- ਕਪੂਰਥਲਾ ਵਿਖੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ 'ਤੇ ਪਹੁੰਚੀਆ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਉਕਤ ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਕਾਫ਼ੀ ਜ਼ਖ਼ਮ ਪਾਏ ਗਏ ਹਨ। ਉਥੇ ਹੀ ਪੁਲਸ ਨੇ ਕੁਝ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ: ਮੋਹਾਲੀ ਵਿਖੇ ਹੋਏ ਰਾਕੇਟ ਹਮਲੇ ਦੇ ਮਾਮਲੇ ’ਚ ਪੁਲਸ ਯੂ-ਟਿਊਬ ’ਤੇ ਰੱਖਣ ਲੱਗੀ ਨਜ਼ਰ, ਮਿਲੇ ਅਹਿਮ ਸੁਰਾਗ

PunjabKesari

ਇਹ ਵੀ ਪੜ੍ਹੋ: ਖਾਣਾ ਖਾਣ ਮਗਰੋਂ PG ਜਾ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ ਨੇ ਘਰ ’ਚ ਵਿਛਾਏ ਸੱਥਰ, MSC ਦੇ ਵਿਦਿਆਰਥੀ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News