ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

Sunday, Feb 28, 2021 - 07:41 PM (IST)

ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

ਹੁਸ਼ਿਆਰਪੁਰ/ਮਾਹਿਲਪੁਰ (ਅਮਰੀਕ)— ਹੁਸ਼ਿਆਰਪੁਰ ਦੇ ਮਾਹਿਲਪੁਰ ’ਚ ਇਕ ਜਵਾਈ ਵੱਲੋਂ ਖ਼ੌਫ਼ਨਾਕ ਵਾਰਦਾਤ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਇਥੇ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਇਲਾਵਾ ਉਕਤ ਵਿਅਕਤੀ ਨੇ ਆਪਣੇ ਸਹੁਰੇ ਅਤੇ ਸੱਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਸੱਸ ਅਤੇ ਸਹੁਰੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਜਦਕਿ ਪਤਨੀ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਮਾਹਿਲਪੁਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਵਿਅਕਤੀ ਨੇ ਅਜਿਹੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ। 

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼


author

shivani attri

Content Editor

Related News