ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮਨਜਿੰਦਰ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਕੀਤੀ ਇਹ ਮੰਗ

Sunday, May 29, 2022 - 07:09 PM (IST)

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮਨਜਿੰਦਰ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਕੀਤੀ ਇਹ ਮੰਗ

ਚੰਡੀਗੜ੍ਹ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਮੰਗ ਕੀਤੀ ਹੈ ਉਹ ਇਸ ਗੱਲ ਦੀ ਜਾਂਚ ਦੇ ਹੁਕਮ ਦੇਣ ਕਿ ਕਿਵੇਂ ਤੇ ਕਿਸ ਨੇ ਉਨ੍ਹਾਂ ਲੋਕਾਂ ਦੀ ਗੁਪਤ ਸੂਚੀ ਲੀਕ ਕੀਤੀ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।

PunjabKesari
ਸਿਰਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਲਈ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਹਨ, ਜਿਨ੍ਹਾਂ ਉਸ ਦੀ ਸੁਰੱਖਿਆ ਕੱਲ੍ਹ ਵਾਪਸ ਲੈ ਲਈ ਸੀ। 


author

Manoj

Content Editor

Related News