ਮਨਪ੍ਰੀਤ ਬਾਦਲ ਦੀ ਕੋਠੀ ਸਾਹਮਣੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ,ਤੋੜੇ ਬੈਰੀਕੇਡ

Thursday, Oct 07, 2021 - 03:33 PM (IST)

ਮਨਪ੍ਰੀਤ ਬਾਦਲ ਦੀ ਕੋਠੀ ਸਾਹਮਣੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ,ਤੋੜੇ ਬੈਰੀਕੇਡ

ਮਲੋਟ (ਜੁਨੇਜਾ): ਪੰਜਾਬ ’ਚ ਕਿਸਾਨਾਂ ਦਾ ਪ੍ਰਦਰਸ਼ਨ ਆਏ ਦਿਨ ਚੱਲਦਾ ਹੀ ਰਹਿੰਦਾ ਹੈ। ਇਸ ਲੜੀ ’ਚ ਹੁਣ ਹੋਰ ਇਕ ਕਿੱਸਾ ਜੁੜ ਗਿਆ ਹੈ। ਕਿਸਾਨਾਂ ਨੇ ਅੱਜ ਮਨਪ੍ਰੀਤ ਸਿੰਘ ਬਾਦਲ ਦੇ ਕੋਠੀ ਦੇ ਸਾਹਮਣੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੇ ਬਾਅਦ ਅਚਾਨਕ ਉਨ੍ਹਾਂ ਨੇ ਕੋਠੀ ਦੇ ਸਾਹਮਣੇ ਲੱਗੇ ਬੈਰੀਕੇਡ ਵੀ ਤੋੜ ਦਿੱਤੇ। ਕਿਸਾਨਾਂ ਨੇ ਕੋਠੀ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ। ਫ਼ਿਲਹਾਲ ਪੁਲਸ ਮੌਕੇ ’ਤੇ ਮੌਜੂਦ ਹੈ ਅਤੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ। 

PunjabKesariPunjabKesari


author

Shyna

Content Editor

Related News