ਮਾਨਸਾ ਦੇ ਅਧਿਆਪਕ ਦੀ ਨੈਸ਼ਨਲ ਐਵਾਰਡ ਲਈ ਚੋਣ ''ਤੇ ਕੈਪਟਨ ਨੇ ਪ੍ਰਗਟਾਈ ਖੁਸ਼ੀ

Thursday, Sep 05, 2019 - 01:02 PM (IST)

ਮਾਨਸਾ ਦੇ ਅਧਿਆਪਕ ਦੀ ਨੈਸ਼ਨਲ ਐਵਾਰਡ ਲਈ ਚੋਣ ''ਤੇ ਕੈਪਟਨ ਨੇ ਪ੍ਰਗਟਾਈ ਖੁਸ਼ੀ

ਜਲੰਧਰ/ਮਾਨਸਾ (ਵੈੱਬ ਡੈਸਕ) : ਮਾਨਸਾ ਦੇ ਅਧਿਆਪਕ ਅਮਰਜੀਤ ਸਿੰਘ ਦੀ ਨੈਸ਼ਲਨ ਐਵਾਰਡ ਲਈ ਚੋਣ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਪ੍ਰਗਟਾਈ ਹੈ।

PunjabKesari

ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਹੈ, 'ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਕੇ ਖੁਸ਼ੀ ਹੋ ਰਹੀ ਹੈ ਕਿ ਮਾਨਸਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਇੰਸ ਅਧਿਆਪਕ ਅਮਰਜੀਤ ਸਿੰਘ ਨੂੰ ਅੱਜ ਨੈਸ਼ਨਲ ਐਵਾਰਡ ਨਾਲ ਸਨਮਾਨਤ ਕੀਤਾ ਜਾਏਗਾ। 2006 ਤੋਂ ਉਨ੍ਹਾਂ ਨੇ ਮਾਨਸਾ ਦੇ 4 ਸਕੂਲਾਂ ਦਾ ਨਕਸ਼ਾ ਬਦਲ ਦਿੱਤਾ। ਮੈਂ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਲਈ ਉਨ੍ਹਾਂ ਨੂੰ ਸਲਾਮ ਕਰਦਾ ਹਾਂ।'


author

cherry

Content Editor

Related News