ਮਾਨਸਾ ਦਾ ਟੀਚਰ ਨੈਸ਼ਨਲ ਐਵਾਰਡ ਨਾਲ ਹੋਵੇਗਾ ਸਨਮਾਨਤ

Thursday, Aug 22, 2019 - 09:58 AM (IST)

ਮਾਨਸਾ ਦਾ ਟੀਚਰ ਨੈਸ਼ਨਲ ਐਵਾਰਡ ਨਾਲ ਹੋਵੇਗਾ ਸਨਮਾਨਤ

ਮਾਨਸਾ(ਸੰਦੀਪ) : ਸਿੱਖਿਆ ਦੇ ਖੇਤਰ ਵਿਚ ਪਛੜੇ ਸਮਝੇ ਜਾਣ ਵਾਲੇ ਮਾਨਸਾ ਜ਼ਿਲੇ ਲਈ ਇਕ ਚੰਗੀ ਖਬਰ ਆਈ ਹੈ। ਦਰਅਸਲ ਮਾਨਸਾ ਦੇ ਰਹਿਣ ਵਾਲੇ ਇਕ ਅਧਿਆਪਕ ਅਮਰਜੀਤ ਸਿੰਘ ਦੀ ਚੋਣ ਨੈਸ਼ਨਲ ਐਵਾਰਡ ਲਈ ਹੋਈ ਹੈ। ਉਨ੍ਹਾਂ ਨੂੰ ਇਹ ਐਵਾਰਡ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ 'ਤੇ ਵਿਗਿਆਨ ਭਵਨ ਵਿਚ ਰਾਸ਼ਟਰਪਤੀ ਵੱਲੋਂ ਦਿੱਤਾ ਜਾਏਗਾ। 13 ਸਾਲਾ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਅਮਰਜੀਤ ਸਿੰਘ ਪਿੰਡ ਰੰਘਡਿਆਲ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਵਿਗਿਆਨ ਵਿਸ਼ੇ ਦੇ ਅਧਿਆਪਕ ਅਹੁਦੇ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਥੇ ਹੀ ਅਮਰਜੀਤ ਸਿੰਘ ਸਮਾਰਟ ਸਕੂਲਾਂ ਦੀ ਕੋਰ ਕਮੇਟੀ ਦੇ ਮੈਂਬਰ ਵੀ ਹਨ।


author

cherry

Content Editor

Related News