ਜਲੰਧਰ ''ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ ''ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ

Monday, Jun 22, 2026 - 12:26 PM (IST)

ਜਲੰਧਰ ''ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ ''ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ

ਜਲੰਧਰ (ਸੋਨੂੰ)- ਕਪੂਰਥਲਾ ਰੋਡ ਸਰਜੀਕਲ ਕੰਪਲੈਕਸ ਨੇੜੇ ਸਥਿਤ ਇਕ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਲੈ ਲਿਆ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵਿਖਾਈ ਦੇ ਰਹੀਆਂ ਸਨ।  ਫੈਕਟਰੀ ਮਾਲਕ ਅਤੇ ਨੇੜਲੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

PunjabKesari

ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਿਛਲੇ ਦੋ ਘੰਟਿਆਂ ਤੋਂ ਅੱਗ 'ਤੇ ਕਾਬੂ ਪਾਉਣ ਵਿੱਚ ਲੱਗੀਆਂ ਹੋਈਆਂ ਹਨ।

PunjabKesari

ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ, ਮੁਲਜ਼ਮ ਨੇ ਬੱਸ ਸਟੈਂਡ ਨੇੜੇ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News