ਪੰਜਾਬ 'ਚ IAS/PCS ਅਧਿਕਾਰੀਆਂ ਦਾ ਵੱਡੇ ਪੱਧਰ 'ਤੇ ਤਬਾਦਲਾ, ਪੜ੍ਹੋ ਪੂਰੀ ਸੂਚੀ

Tuesday, Dec 05, 2023 - 03:50 PM (IST)

ਪੰਜਾਬ 'ਚ IAS/PCS ਅਧਿਕਾਰੀਆਂ ਦਾ ਵੱਡੇ ਪੱਧਰ 'ਤੇ ਤਬਾਦਲਾ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ ਫੇਰਬਦਲ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਹੁਣ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 10 ਦਿਨ ਪਹਿਲਾਂ ਹੋਇਆ ਸੀ ਵਿਆਹ, ਸੱਜਰੀ ਵਿਆਹੀ ਲਾੜੀ ਨੂੰ ਲੈਣ ਸਹੁਰੇ ਜਾ ਰਹੇ ਨੌਜਵਾਨ ਦੀ ਮੌਤ

ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ 8 ਆਈ. ਏ. ਐੱਸ. ਅਤੇ 11 ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹਨ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਬਣੇਗਾ ED ਦਾ ਵੱਡਾ ਦਫ਼ਤਰ, ਮੁਲਾਜ਼ਮਾਂ ਦੇ ਰਹਿਣ ਲਈ ਬਣਾਏ ਜਾਣਗੇ ਫਲੈਟ

PunjabKesari
PunjabKesari
PunjabKesariਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News