ਨਹੀਂ ਸੁਲਝ ਰਹੀ ਮਾਤਾ ਚੰਦ ਕੌਰ ਜੀ ਦੇ ਕਤਲ ਦੀ ਗੁੱਥੀ (ਵੀਡੀਓ)

06/29/2016 12:51:55 PM

ਲੁਧਿਆਣਾ : 4 ਅਪ੍ਰੈਲ ਨੂੰ ਹੋਈ ਮਾਤਾ ਚੰਦ ਕੌਰ ਜੀ ਦੀ ਹੱਤਿਆ ਦਾ ਮਾਮਲਾ ਦੋ ਮਹੀਨੇ ਲੰਘ ਜਾਣ ਤੋਂ ਬਾਅਦ ਵੀ ਇਕ ਬੁਝਾਰਤ ਬਣਿਆ ਹੋਇਆ ਹੈ। ਪੁਲਸ ਅਜੇ ਤੱਕ ਕਾਤਲਾਂ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਨਾਮਧਾਰੀ ਸੰਪਰਦਾ ''ਚ ਰੋਸ ਪਾਇਆ ਜਾ ਰਿਹਾ ਹੈ। ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੈ ਸਿੰਘ ਜੀ ਦਾ ਕਹਿਣਾ ਹੈ ਕਿ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਦੂਜੇ ਮਾਤਾ ਚੰਦ ਕੌਰ ਜੀ ਦੇ ਕਤਲ ਤੋਂ ਬਾਅਦ ਕਾਤਲਾਂ ਦੀ ਗ੍ਰਿਫਤਾਰੀ ਲਈ ਐਸ. ਆਈ. ਟੀ. ਦਾ ਗਠਨ ਕੀਤਾ ਗਿਆ ਸੀ ਪਰ ਅਜੇ ਤੱਕ ਐਸ. ਆਈ. ਟੀ. ਨੂੰ ਕੋਈ ਪੁਖਤਾ ਸਬੂਤ ਨਹੀਂ ਮਿਲੇ ਹਨ।

Gurminder Singh

This news is Content Editor Gurminder Singh