ਭਲਕੇ ਜਲੰਧਰ ''ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ

Saturday, Apr 20, 2024 - 06:39 PM (IST)

ਜਲੰਧਰ (ਚੋਪੜਾ)– 21 ਅਪ੍ਰੈਲ ਨੂੰ ਪੂਰੇ ਦੇਸ਼ ਭਰ ਵਿਚ ਭਗਵਾਨ ਮਹਾਵੀਰ ਜਯੰਤੀ ਮਨਾਈ ਜਾ ਰਹੀ ਹੈ। ਇਸੇ ਸਬੰਧ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਕਾਨਾਂ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਦੰਡ ਜ਼ਾਬਤੇ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਅਪ੍ਰੈਲ ਨੂੰ ਭਗਵਾਨ ਮਹਾਵੀਰ ਜਯੰਤੀ ਵਾਲੇ ਦਿਨ ਜਲੰਧਰ ਵਿਚ ਸਾਰੀਆਂ ਦੁਕਾਨਾਂ ਅਤੇ ਰੇਹੜੀਆਂ ’ਤੇ ਮੀਟ ਅਤੇ ਆਂਡਿਆਂ ਦੀ ਵਿਕਰੀ ’ਤੇ ਰੋਕ ਲਾਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸਖ਼ਤੀ ਨਾਲ ਹੋਣਗੇ।

ਇਹ ਵੀ ਪੜ੍ਹੋ- ਪੈਟਰੋਲ ਪੰਪਾਂ ਤੇ ਬੈਂਕਾਂ ਲਈ ਅਹਿਮ ਖ਼ਬਰ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News