ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਵਿਸ਼ੇਸ਼ ਹੁਕਮ ਜਾਰੀ

Wednesday, Jan 13, 2021 - 12:55 PM (IST)

ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਵਿਸ਼ੇਸ਼ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਕੁਲਦੀਪ ਰਿਣੀ): ਸ੍ਰੀ ਐੱਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਚਾਲੀ ਮੁਕਤਿਆਂ ਦੀ ਯਾਦ ’ਚ ਲੱਗਣ ਵਾਲੇ ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਅੰਗਰੇਜੀ ਅਤੇ ਦੇਸ਼ੀ ਸ਼ਰਾਬ ਦੇ ਠੇਕੇ, ਅਹਾਤੇ ਅਤੇ ਮੀਟ ਦੀਆਂ ਦੁਕਾਨਾਂ 14 ਜਨਵਰੀ 2021 ਨੂੰ ਪੂਰਨ ਤੋਂ ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ

ਜ਼ਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੀ ਮਿਊਸੀਪਲ ਹੱਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਵਗੈਰਾ 13 ਜਨਵਰੀ ਤੋਂ 15 ਜਨਵਰੀ 2021 ਤੱਕ ਵਰਤੋ ਨਾ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚੋਂ ਵਾਪਸ ਪਰਤੇ 26 ਸਾਲਾ ਨੌਜਵਾਨ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News