ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕੀਤਾ ਟਵੀਟ, ਮੁੱਖ ਮੰਤਰੀ ਮਾਨ ਨੂੰ ਕਹੀਆਂ ਇਹ ਗੱਲਾਂ

Thursday, Jul 14, 2022 - 09:48 PM (IST)

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕੀਤਾ ਟਵੀਟ, ਮੁੱਖ ਮੰਤਰੀ ਮਾਨ ਨੂੰ ਕਹੀਆਂ ਇਹ ਗੱਲਾਂ

ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਔਜਲਾ ਨੇ ਟਵੀਟ ਕਰਦਿਆਂ ਕਿਹਾ ਕਿ ਗੁਰੂਆਂ ਦੀ ਨਗਰੀ ਨੂੰ ਅਣਗੌਲਿਆ ਨਾ ਕਰੋ, ਨਹੀਂ ਤਾਂ ਇਥੋਂ ਦੇ ਲੋਕਾਂ ਨੇ ਤੁਹਾਨੂੰ ਅਣਗੌਲਿਆ ਕਰ ਦੇਣਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਉਡਾਣਾਂ ਅੰਮ੍ਰਿਤਸਰ ਏਅਰਪੋਰਟ ਤੋਂ ਚੱਲਣੀਆਂ ਚਾਹੀਦੀਆਂ ਹਨ। ਇਹ ਏਅਰਪੋਰਟ 1930 ਦਾ ਬਣਿਆ ਹੋਇਆ ਹੈ, ਇਸ ਲਈ ਪਹਿਲਾ ਹੱਕ ਅੰਮ੍ਰਿਤਸਰ ਏਅਰਪੋਰਟ ਦਾ ਹੈ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਲੈਣ ਲਈ ਗੁਰੂ ਕੀ ਨਗਰੀ, ਬਾਅਦ ਵਿਚ ‘ਤੂੰ ਕੌਣ ਤੇ ਮੈਂ ਕੌਣ’।

PunjabKesari

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ


author

Manoj

Content Editor

Related News