20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ

08/18/2021 6:35:56 PM

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਪਿੰਡ ਕੀੜੀ ਦੇ ਰਹਿਣ ਵਾਲੇ ਫੌਜੀ ਜਵਾਨ ਸਿਪਾਹੀ ਗੁਰਵਿੰਦਰ ਸਿੰਘ ਉਮਰ 20 ਸਾਲ ਦੀ ਜੰਮੂ ਦੇ ਖਨੂਰ ਸੈਕਟਰ ਵਿੱਚ ਡਿਊਟੀ ਦੌਰਾਨ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਿਪਾਹੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਧਿਕਰੀਆ ਦੀ ਸੂਚਨਾ ਅਨੁਸਾਰ ਗੱਡੀ ਵਿੱਚ ਬੈਠੇ ਗੁਰਵਿੰਦਰ ਦੇ ਸਿਰ ਦੇ ਗੋਲੀ ਆਰ-ਪਾਰ ਹੋ ਗਈ।

ਪੜ੍ਹੋ ਇਹ ਵੀ ਖ਼ਬਰ - 7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਫੌਜੀ ਜਵਾਨ ਇਕ ਸਾਲ ਪਹਿਲਾਂ ਫੌਜ ’ਚ ਭਰਤੀ ਹੋਇਆ ਸੀ ਅਤੇ ਉਹ 24 ARTY ਰੈਜੀਮੈਂਟ ਵਿੱਚ ਤਾਇਨਾਤ ਸੀ।

ਪੜ੍ਹੋ ਇਹ ਵੀ ਖ਼ਬਰ - ਰੇਡ ਕਰਨ ਗਈ ਐਕਸਾਈਜ਼ ਟੀਮ ’ਤੇ ਸ਼ਰਾਬੀ ਸਮੱਗਲਰਾਂ ਦਾ ਹਮਲਾ, ਪੁਲਸ ਕਰਮਚਾਰੀ ਦੀ ਪਾੜੀ ਵਰਦੀ


rajwinder kaur

Content Editor

Related News