ਗੈਰ-ਕਾਨੂੰਨੀ ਮਾਈਨਿੰਗ ਕਾਰਨ 141 ਮਾਮਲੇ ਹੋਏ ਦਰਜ, 130 ਦੇ ਚਲਾਨ ਪੇਸ਼

Thursday, Jan 18, 2018 - 10:46 AM (IST)

ਗੈਰ-ਕਾਨੂੰਨੀ ਮਾਈਨਿੰਗ ਕਾਰਨ 141 ਮਾਮਲੇ ਹੋਏ ਦਰਜ, 130 ਦੇ ਚਲਾਨ ਪੇਸ਼

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ, ਦੀਪਕ) - ਬੁੱਧਵਾਰ ਪੰਚਾਇਤੀ ਭਵਨ ਵਿਖੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਜ਼ਿਲੇ 'ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੰਗੀ ਤਰ੍ਹਾਂ ਚੈੱਕ ਕਰਨ ਕਿ ਸਰਕਾਰ ਵੱਲੋਂ ਜਿਸ ਜਗ੍ਹਾ ਨਿਕਾਸੀ ਦੀ ਆਗਿਆ ਦਿੱਤੀ ਗਈ ਹੈ, ਕੀ ਉਸੇ ਜਗ੍ਹਾ ਹੀ ਨਿਰਧਾਰਿਤ ਡੂੰਘਾਈ 'ਚ ਮਾਈਨਿੰਗ ਹੋ ਰਹੀ ਹੈ ਜਾਂ ਨਹੀਂ।ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੈਕਿੰਗ ਲਗਾਤਾਰ ਕੀਤੀ ਜਾਵੇ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਜ਼ ਰਜਿਸਟਰਡ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ 130 ਦੇ ਚਲਾਨ ਪੇਸ਼ ਕਰ ਦਿੱਤੇ ਗਏ ਹਨ ਤੇ ਬਾਕੀ ਕੇਸਾਂ ਦੀ ਜਾਂਚ ਚੱਲ ਰਹੀ ਹੈ।ਇਸ ਸਮੇਂ ਵਿਜੇ ਸਿਆਲ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਐੱਸ. ਡੀ. ਐੱਮ. ਗੁਰਦਾਸਪੁਰ,  ਰੋਹਿਤ ਗੁਪਤਾ ਐੱਸ. ਡੀ. ਆਨਲਾਈਨ ਪੋਰਟਲ 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਗਏ ਵਧੀਕ ਡਿਪਟੀ ਕਮਿਸ਼ਨਰ (ਜ) ਵਿਜੇ ਸਿਆਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਮਾਈਨਿੰਗ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ 141 ਆਫ਼. ਆਈ. ਆਰਐੱਮ. ਬਟਾਲਾ, ਵਰਿੰਦਰ ਸਿੰਘ ਸੰਧੂ ਐੱਸ. ਪੀ. (ਹੈੱਡ) ਗੁਰਦਾਸਪੁਰ, ਲਖਵਿੰਦਰ ਸਿੰਘ ਤਹਿਸੀਲਦਾਰ ਸਮੇਤ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Related News