ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ ''ਚ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ''ਕੌਮੀ ਝੰਡਾ''
Friday, Aug 15, 2025 - 10:28 AM (IST)

ਅੰਮ੍ਰਿਤਸਰ- ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਸਟੇਡੀਅਮ ‘ਚ 79ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰ ਪ੍ਰਤੀ ਸ਼ਰਧਾ ਪ੍ਰਗਟਾਈ।