ਪਟਿਆਲਾ ਵਿਖੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਹਿਰਾਇਆ ਕੌਮੀ ਝੰਡਾ
Thursday, Aug 15, 2024 - 12:47 PM (IST)
ਪਟਿਆਲਾ- ਪਟਿਆਲਾ ਵਿਖੇ 78 ਵੇਂ ਆਜ਼ਾਦੀ ਦਿਹਾੜੇ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਜ਼ਾਦੀ ਦੇ ਇਸ ਪਵਿੱਤਰ ਦਿਹਾੜੇ 'ਤੇ ਪਟਿਆਲਾ ਵਿਖੇ ਤਿਰੰਗਾ ਲਹਿਰਾਉਂਦੇ ਹੋਏ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਪ੍ਰਣਾਮ ਕਰਦੇ ਹਾਂ। ਉਨ੍ਹਾਂ ਦੀ ਹਿੰਮਤ ਨੇ ਸਾਡੀ ਆਜ਼ਾਦੀ ਦਾ ਰਾਹ ਪੱਧਰਾ ਕੀਤਾ। ਆਓ ਉਨ੍ਹਾਂ ਦੀ ਵਿਰਾਸਤ ਨੂੰ ਕਾਇਮ ਰੱਖਣ ਅਤੇ ਇੱਕ ਮਜ਼ਬੂਤ, ਸੰਯੁਕਤ ਭਾਰਤ ਦਾ ਨਿਰਮਾਣ ਜਾਰੀ ਰੱਖਣ ਦਾ ਸੰਕਲਪ ਕਰੀਏ। ਜੈ ਹਿੰਦ!
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ, 500 ਟਰੈਕਟਰ ਲੈ ਕੇ ਪਹੁੰਚੇ ਜਥੇਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8