ਵਿਆਹ ਦੀ ਨੀਅਤ ਨਾਲ ਨਾਬਾਲਗਾ ਨੂੰ ਕੀਤਾ ਅਗਵਾ
Monday, Aug 12, 2024 - 03:45 PM (IST)
ਲੁਧਿਆਣਾ (ਰਿਸ਼ੀ)- 14 ਸਾਲ ਦੀ ਨਾਬਾਲਗਾਂ ਨੂੰ ਵਿਆਹ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਨਿਵਾਸੀ ਅੰਬੇਡਕਰ ਨਗਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਿਤਾ ਨੇ ਦੱਸਿਆ ਕਿ ਬੀਤੀ 5 ਅਗਸਤ ਨੂੰ ਬੇਟੀ ਬਿਨਾਂ ਦੱਸੇ ਕਿਤੇ ਚਲੀ ਗਈ। ਭਾਲ ਕਰਨ ’ਤੇ ਪਤਾ ਲੱਗਿਆ ਕਿ ਉਕਤ ਮੁਲਜ਼ਮ ਵਿਆਹ ਦੀ ਨੀਅਤ ਨਾਲ ਲੈ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਇਮੀਗ੍ਰੇਸ਼ਨ ਵਾਲਿਆਂ ਤੋਂ ਦੁਖੀ ਜੋੜੇ ਦਾ ਟੁੱਟ ਗਿਆ ਸਬਰ ਦਾ ਬੰਨ੍ਹ, ਫ਼ਿਰ ਜੋ ਕੀਤਾ ਪੁਲਸ ਨੂੰ ਵੀ ਪੈ ਗਈਆਂ ਭਾਜੜਾਂ
ਇਕ ਹੋਰ ਮਾਮਲੇ ’ਚ ਇਸ ਥਾਣੇ ਦੀ ਪੁਲਸ ਨੇ 14 ਸਾਲ ਦੀ ਨਾਬਾਲਗਾ ਨੂੰ ਵਿਆਹ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ’ਚ ਅਣਪਛਾਤੇ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਾਂ ਨੇ ਦੱਸਿਆ ਕਿ ਬੀਤੀ 7 ਜੁਲਾਈ ਨੂੰ ਬੇਟੀ ਘਰੋਂ ਬਿਨਾਂ ਦੱਸੇ ਕਿਤੇ ਚਲੀ ਗਈ ਅਤੇ ਵਾਪਸ ਨਹੀਂ ਆਈ। ਉਸ ਨੂੰ ਸ਼ੱਕ ਹੈ ਕਿ ਉਸ ਨੂੰ ਕੋਈ ਵਿਆਹ ਦੀ ਨੀਅਤ ਨਾਲ ਭਜਾ ਕੇ ਲੈ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ ''ਆਪ'' ਸਰਕਾਰ, ਪਰਗਟ ਸਿੰਘ ਨੇ ਮੁਆਵਜ਼ੇ ਦੀ ਅਧੂਰੀ ਵੰਡ 'ਤੇ ਚੁੱਕੇ ਸਵ
