ਮੰਦਬੁਧੀ ਬੱਚੀ ਲਾਪਤਾ, ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ
Saturday, Feb 08, 2025 - 04:07 PM (IST)
![ਮੰਦਬੁਧੀ ਬੱਚੀ ਲਾਪਤਾ, ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ](https://static.jagbani.com/multimedia/2021_4image_16_14_188488694minor.jpg)
ਲੁਧਿਆਣਾ (ਰਾਜ): ਫਿਰੋਜ਼ਪੁਰ ਰੋਡ ਲਾਲ ਬਾਗ ਦੀ ਰਹਿਣ ਵਾਲੀ 13 ਸਾਲਾਂ ਦੀ ਮੰਦਬੁਧੀ ਨਾਬਾਲਗਾ ਅਚਾਨਕ ਲਾਪਤਾ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਦੀ ਧੀ ਅਗਵਾ ਹੋਈ ਹੈ। ਫ਼ਿਲਹਾਲ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਅਣਪਛਾਤੇ ਲੋਕਾਂ 'ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8