ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਦੇਹਾਂਤ
Tuesday, Jan 20, 2026 - 01:32 PM (IST)
ਨਵਾਂਸ਼ਹਿਰ- ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਰਾਮ ਕਿਸ਼ਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਲਾਜ ਅਧੀਨ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ਅਤੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ।
ਇਹ ਵੀ ਪੜ੍ਹੋ-ਤਰਨਤਾਰਨ 'ਚ ਮਜ਼ਦੂਰਾਂ 'ਤੇ ਡਿੱਗਿਆ ਲੈਂਟਰ, ਪੈ ਗਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
