ਵਿਧਾਇਕ ਜ਼ੀਰਾ ਵਲੋਂ ਮੁੱਖ ਮੰਤਰੀ ਰਾਹਤ ਫੰਡ ’ਚ ਇਕ ਸਾਲ ਦੀ ਤਨਖਾਹ ਦੇਣ ਦਾ ਐਲਾਨ

Wednesday, Apr 15, 2020 - 06:30 PM (IST)

ਵਿਧਾਇਕ ਜ਼ੀਰਾ ਵਲੋਂ ਮੁੱਖ ਮੰਤਰੀ ਰਾਹਤ ਫੰਡ ’ਚ ਇਕ ਸਾਲ ਦੀ ਤਨਖਾਹ ਦੇਣ ਦਾ ਐਲਾਨ

ਚੰਡੀਗੜ੍ਹ - ਕੋਵਿਡ-19 ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਸੰਕਟ ਦੀ ਇਸ ਘੜੀ ਵਿਚ ਜ਼ੀਰਾ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਜ਼ੀਰਾ ਮਦਦ ਦੇ ਲਈ ਅੱਗੇ ਆਏ ਹਨ। ਵਿਧਾਇਕ ਕੁਲਬੀਰ ਜ਼ੀਰਾ ਨੇ ਆਪਣੀ ਇਕ ਸਾਲ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ’ਚ ਦੇਣ ਦਾ ਐਲਾਨ ਕੀਤਾ ਹੈ।

PunjabKesari


author

rajwinder kaur

Content Editor

Related News