MLA ਰਮਨ ਅਰੋੜਾ ਦੀ ਅਦਾਲਤ ''ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ ''ਚ ਭੇਜਿਆ

Monday, Jun 02, 2025 - 03:38 PM (IST)

MLA ਰਮਨ ਅਰੋੜਾ ਦੀ ਅਦਾਲਤ ''ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ ''ਚ ਭੇਜਿਆ

ਜਲੰਧਰ (ਸੋਨੂੰ)- ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦਾ 4 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵਿਜੀਲੈਂਸ ਨੇ ਅੱਜ ਫਿਰ ਤੋਂ ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵੱਲੋਂ ਰਮਨ ਅਰੋੜਾ ਨੂੰ ਹੁਣ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। 
ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ ਗਈਆਂ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਕਿਹਾ ਕਿ ਪੁਰਾਣੀਆਂ ਦਲੀਲਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News