ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਮਿਲੀ ਪੁੱਤਰ ਦੀ ਦਾਤ
Tuesday, May 13, 2025 - 12:43 PM (IST)

ਬਾਘਾਪੁਰਾਣਾ (ਅਜੇ ਅਗਰਵਾਲ): ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਪ੍ਰਮਾਤਮਾ ਵੱਲੋਂ ਪੁੱਤਰ ਦੀ ਦਾਤ ਬਖਸ਼ੀ ਗਈ ਹੈ। ਇਸ 'ਤੇ ਰਾਜਨੀਤਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ, ਵਪਾਰਕ ਅਤੇ ਹੋਰ ਸ਼ਖ਼ਸੀਅਤਾਂ ਨੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਵਧਾਈ ਦਿੰਦਿਆਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8