ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮਿਲੇ 6 ਮੋਬਾਈਲ
Saturday, Feb 08, 2025 - 12:20 PM (IST)
![ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮਿਲੇ 6 ਮੋਬਾਈਲ](https://static.jagbani.com/multimedia/2024_10image_11_17_330287165jail.jpg)
ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ 'ਚ ਚੈਕਿੰਗ ਦੌਰਾਨ ਨਾਜਾਇਜ਼ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਜੇਲ੍ਹ ਵਿਚ ਬੰਦ ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿਚ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਹ ਮੋਬਾਈਲ ਫ਼ੋਨ ਜ਼ਬਤ ਕਰ ਲਏ ਗਏ ਹਨ। ਇਸ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8