ਜੇਲ੍ਹ ਹਵਾਲਾਤੀ ਤੋਂ ਬਰਾਮਦ ਹੋਏ ਮੋਬਾਈਲ, ਮਾਮਲਾ ਦਰਜ

Wednesday, Jul 10, 2024 - 10:50 AM (IST)

ਜੇਲ੍ਹ ਹਵਾਲਾਤੀ ਤੋਂ ਬਰਾਮਦ ਹੋਏ ਮੋਬਾਈਲ, ਮਾਮਲਾ ਦਰਜ

ਲੁਧਿਆਣਾ (ਸਿਆਲ): ਸੈਂਟਰਲ ਜੇਲ੍ਹ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰਦੇ ਹੋਏ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਚੈਕਿੰਗ ਦੌਰਾਨ ਇਕ ਵਾਰ ਫ਼ਿਰ ਜੇਲ੍ਹ ਵਿਚੋਂ ਹਵਾਲਾਤੀ ਤੋਂ ਮੋਬਾਈਲ ਬਰਾਮਦ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਜਾਣਕਾਰੀ ਮੁਤਾਬਕ ਸੈਂਟਰਲ ਜੇਲ੍ਹ ਵਿਚ ਚੈਕਿੰਗ ਦੌਰਾਨ ਹਵਾਲਾਤੀ ਅਜੇ ਕੁਮਾਰ ਤੋਂ 2 ਮੋਬਾਈਲ ਬਰਾਮਦ ਹੋਏ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਮੁਲਜ਼ਮ 'ਤੇ ਪ੍ਰਿਜ਼ਨ ਐਕਟ ਦੀ ਧਾਰਾ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News