ਸੈਂਟਰਲ ਜੇਲ੍ਹ ਦੀ ਸੁਰੱਖਿਆ ''ਚ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ ਮੋਬਾਈਲ ਫ਼ੋਨ
Tuesday, Jul 23, 2024 - 11:06 AM (IST)
ਲੁਧਿਆਣਾ (ਸਿਆਲ): ਸੈਂਟਰਲ ਜੇਲ੍ਹ ਦੀ ਸੁਰੱਖਿਆ 'ਚ ਇਕ ਵਾਰ ਫ਼ਿਰ ਸੰਨ੍ਹ ਲਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ 5 ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ, 2 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ
ਸਹਾਇਕ ਸੁਪਰੀਡੰਟ ਹਰਬੰਸ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰਬਰ 7 ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਦੇ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਹਵਾਲਾਤੀਆਂ ਦੀ ਪਛਾਣ ਗੋਇਲ ਕੁਮਾਰ, ਰਛਪਾਲ ਸਿੰਘ, ਬਲਜਿੰਦਰ ਸਿੰਘ, ਆਸ਼ੀਸ਼ ਜੈਕਬ ਅਤੇ ਸ਼ਿਵਮ ਵਜੋਂ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8