ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ 6 ਮੋਬਾਈਲ

Friday, Jul 26, 2024 - 12:51 PM (IST)

ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ 6 ਮੋਬਾਈਲ

ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਕੈਦੀਆਂ ਕੋਲੋਂ ਇਕ ਵਾਰ ਫ਼ਿਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਚਰਨਜੀਤ ਸਿੰਘ ਚੰਨੀ ਵੱਲੋਂ ਸੰਸਦ 'ਚ ਆਵਾਜ਼ ਚੁੱਕਣ ਤੋਂ ਬਾਅਦ ਦੇਖੋ ਕੀ ਬੋਲੇ ਅੰਮ੍ਰਿਤਪਾਲ ਸਿੰਘ ਦੇ ਮਾਪੇ (ਵੀਡੀਓ)

ਜਾਣਕਾਰੀ ਮੁਤਾਬਕ ਜੇਲ੍ਹ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਕੋਲੋਂ 6 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News