ਜੇਲ੍ਹ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ ਮੋਬਾਈਲ
Wednesday, Aug 28, 2024 - 01:28 PM (IST)
ਲੁਧਿਆਣਾ (ਸਿਆਲ): ਜੇਲ੍ਹ ਸੁਰੱਖਿਆ ਵਿਚ ਇਕ ਵਾਰ ਫ਼ਿਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੇਂਦਰੀ ਜੇਲ੍ਹ ਵਿਚੋਂ ਇਕ ਵਾਰ ਫ਼ਿਰ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨਸ਼ਾ ਤਸਕਰਾਂ ਨੂੰ CM ਮਾਨ ਦੀ ਸਿੱਧੀ ਚਿਤਾਵਨੀ (ਵੀਡੀਓ)
ਜਾਣਕਾਰੀ ਮੁਤਾਬਕ ਬੈਰਕਾਂ ਦੀ ਤਲਾਸ਼ੀ ਦੌਰਾਨ 6 ਹਵਾਲਾਤੀਆਂ ਤੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਮੁਲਜ਼ਮਾਂ 'ਤੇ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8