ਕੇਂਦਰੀ ਜੇਲ੍ਹ ਦੀ ਸੁਰੱਖਿਆ ''ਤੇ ਉੱਠੇ ਸਵਾਲ! 13 ਮੋਬਾਈਲ ਫ਼ੋਨ ਬਰਾਮਦ

Wednesday, Nov 06, 2024 - 12:57 PM (IST)

ਕੇਂਦਰੀ ਜੇਲ੍ਹ ਦੀ ਸੁਰੱਖਿਆ ''ਤੇ ਉੱਠੇ ਸਵਾਲ! 13 ਮੋਬਾਈਲ ਫ਼ੋਨ ਬਰਾਮਦ

ਲੁਧਿਆਣਾ (ਸਿਆਲ): ਲੁਧਿਆਣਾ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ਵਿਚ ਹੈ। ਇੱਥੋਂ ਕੈਦੀਆਂ ਦੇ ਕੋਲੋਂ ਲਗਾਤਾਰ ਨਸ਼ਾ ਅਤੇ ਮੋਬਾਈਲ ਫ਼ੋਨ ਬਰਾਮਦ ਹੋ ਰਹੇ ਹਨ। ਤਾਜ਼ਾ ਮਾਮਲੇ ਵਿਚ ਜੇਲ੍ਹ ਅੰਦਰੋਂ 13 ਮੋਬਾਈਲ ਫ਼ੋਨ ਬਰਾਮਦ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - ਸੁਪਰੀਮ ਕੋਰਟ 'ਚ ਪੁੱਜਾ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ

ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿਚੋਂ ਚੈਕਿੰਗ ਦੌਰਾਨ 13 ਮੋਬਾਈਲ ਫ਼ੋਨ ਲਾਵਾਰਿਸ ਹਾਲਤ ਵਿਚ ਬਰਾਮਦ ਹੋਏ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News