ਕੇਂਦਰੀ ਜੇਲ੍ਹ ''ਚੋਂ ਫ਼ਿਰ ਮਿਲੇ ਮੋਬਾਈਲ ਫ਼ੋਨ
Saturday, Nov 01, 2025 - 12:11 PM (IST)
ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੇ ਸੁਰੱਖਿਆ ਪ੍ਰਬੰਧ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਏ ਹਨ। ਅਚਾਨਕ ਜਾਂਚ ਦੌਰਾਨ ਕੈਦੀਆਂ ਤੋਂ ਪੰਜ ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ, ਸਥਾਨਕ ਪੁਲਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
