ਜੇਲ੍ਹ ਵਿਚ ਕੈਦੀਆਂ ਤੋਂ 4 ਮੋਬਾਈਲ ਫੋਨ ਬਰਾਮਦ
Monday, Nov 03, 2025 - 05:33 PM (IST)
            
            ਲੁਧਿਆਣਾ (ਸਿਆਲ): ਲੁਧਿਆਣਾ ਜੇਲ੍ਹ ਵਿਚੋਂ ਕੈਦੀਆਂ ਤੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਇਕ ਵਾਰ ਫ਼ਿਲ ਜੇਲ੍ਹ ਵਿਚ ਬੰਦ ਕੈਦੀਆਂ ਤੋਂ 4 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਕੈਦੀਆਂ ਤੋਂ 4 ਮੋਬਾਈਲ ਫੋਨ ਮਿਲੇ ਹਨ। ਇਸ ਮਗਰੋਂ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, Notification ਜਾਰੀ
