ਮੋਗਾ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਕੀਤੀ ਬੱਸਾਂ ਦੀ ਚੈਕਿੰਗ
Sunday, Nov 14, 2021 - 10:21 AM (IST)
ਮੋਗਾ (ਗੋਪੀ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਗਿੱਦੜਵਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਮੋਗਾ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਮੋਗਾ ਬੱਸ ਅੱਡੇ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਜਿਥੇ ਬੱਸ ਅੱਡੇ ’ਤੇ ਖੜੀਆਂ ਹੋਈਆਂ ਬੱਸਾਂ ਦੀ ਚੈਕਿੰਗ ਕੀਤੀ ਗਈ, ਉਥੇ ਹੀ ਉਨ੍ਹਾਂ ਨੇ ਬੱਸਾਂ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਵੀ ਲਿਆ।
ਪੜ੍ਹੋ ਇਹ ਵੀ ਖ਼ਬਰ - ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ