ਗੋਲਡਨ ਟਰੈਵਲ ਨੇ ਲਵਾਇਆ ਆਸਟਰੇਲੀਆ ਦਾ ਵਿਜ਼ਿਟਰ ਵੀਜ਼ਾ
Tuesday, Mar 12, 2019 - 03:56 AM (IST)

ਮੋਗਾ (ਗੋਪੀ ਰਾਊਕੇ, ਬੀ. ਐੱਨ. 289/3)-ਗੋਲਡਨ ਟਰੈਵਲ ਮੋਗਾ ਵੱਲੋਂ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਅੱਜ ਇਕ ਵਾਰ ਫਿਰ ਮੋਗਾ ਜ਼ਿਲਾ ਮੋਗਾ ਨਿਵਾਸੀ ਦਰਸ਼ਨ ਸਿੰਘ ਅਤੇ ਪਰਮਜੀਤ ਕੌਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਵਾਕੇ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਪਲਤਾ ਨੇ ਦੱਸਿਆ ਕਿ ਇਸ ਵਾਰ ਸੰਸਥਾ ਵੱਲੋਂ ਦਰਸ਼ਨ ਸਿੰਘ ਅਤੇ ਪਰਮਜੀਤ ਕੌਰ ਨਿਵਾਸੀ ਜ਼ਿਲਾ ਮੋਗਾ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਵਾਕੇ ਦਿੱਤਾ ਹੈ। ਅੱਜ ਉਨ੍ਹਾਂ ਨੂੰ ਵੀਜ਼ਾ ਕਾਪੀ ਸੌਂਪਦਿਆਂ ਦਵਿੰਦਰ ਪਲਤਾ ਅਤੇ ਸਟਾਫ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਵਿਜ਼ਟਰ ਵੀਜ਼ਾ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਦੇਸ਼ਾਂ ’ਚ ਪਡ਼੍ਹਾਈ ਦੇ ਸੁਪਨਿਆਂ ਨੂੰ ਪੂਰਾ ਕਰਵਾਉਣ ਲਈ ਸਟੂਡੈਂਟ ਵੀਜ਼ਾ ਲਾਉਣ ’ਚ ਵੀ ਮਾਹਿਰ ਹੈ।