ਕਾਂਗਰਸ ਪਾਰਟੀ ਇਕਾਈ ਦੀਨਾ ਦਾ ਗਠਨ
Tuesday, Mar 12, 2019 - 03:57 AM (IST)

ਮੋਗਾ (ਬਾਵਾ/ਜਗਸੀਰ)-ਕਾਂਗਰਸ ਪਾਰਟੀ ਇਕਾਈ ਦੀਨਾ ਸਾਹਿਬ ਦੀ ਅਹਿਮ ਮੀਟਿੰਗ ਮੇਜਰ ਸਿੰਘ ਸੇਖੋਂ ਅਤੇ ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਭਾਗੀਕੇ ਅਤੇ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਦੀਨਾ ਸਾਹਿਬ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਨਛੱਤਰ ਸਿੰਘ ਯੋਧਾ ਮੈਂਬਰ ਨੂੰ ਇਕਾਈ ਪ੍ਰਧਾਨ ਬਣਾਇਆ ਗਿਆ ਅਤੇ 51 ਮੈਂਬਰੀ ਕਮੇਟੀ ਵੀ ਬਣਾਈ ਗਈ। ਇਸ ਮੌਕੇ ਪਰਗਟ ਸਿੰਘ ਪੰਚ, ਸ਼ਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਹਰਦੀਪ ਕੌਰ ਪੰਚ, ਨੰਬਰਦਾਰ ਜਸਪ੍ਰੀਤ ਸਿੰਘ, ਲਖਵਿੰਦਰ ਸਿੰਘ, ਪਰਗਟ ਧਾਲੀਵਾਲ, ਹਰਦੀਪ ਸੇਖੋਂ, ਮਾਸਟਰ ਅਮਨਦੀਪ ਸਿੰਘ, ਡਾ. ਅਜਮੇਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।