ਗੋਲਡਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਓਵਰਆਲ ਹਾਸਲ ਕੀਤੇ 6.0 ਬੈਂਡ

03/15/2019 4:09:24 AM

ਮੋਗਾ (ਗੋਪੀ ਰਾਊਕੇ, ਬੀ. ਐੱਨ. 359/3)-ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਸਪੁੱਤਰ ਦਰਸ਼ਨ ਸਿੰਘ ਨਿਵਾਸੀ ਮੋਗਾ ਨੇ ਲਿਸਨਿੰਗ ’ਚੋਂ 6.0, ਰੀਡਿੰਗ ’ਚੋਂ 6.0, ਰਾਈਟਿੰਗ ’ਚੋਂ 6.0, ਸਪੀਕਿੰਗ ’ਚੋਂ 6 .0 ਤੇ ਓਵਰ ਆਲ 6 .0 ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਐੱਮ. ਡੀ. ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋਡ਼ਾ ਤੇ ਦੇਵਿੰਦਰ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧੀਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ, ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਵਾਈਆਂ ਜਾਂਦੀਆਂ ਹਨ। ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਤੇ ਸਟਾਫ ਨੇ ਹਰਮਨਪਰੀਤ ਸਿੰਘ ਸਪੁੱਤਰ ਦਰਸ਼ਨ ਸਿੰਘ ਨੂੰ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।

Related News