ਐਂਜਲਸ ਇੰਟਰਨੈਸ਼ਨਲ ਨੇ ਲਵਾਇਆ ਯੂ. ਐੱਸ. ਏ. ਦਾ ਮਲਟੀਪਲ ਵੀਜ਼ਾ

Sunday, Mar 24, 2019 - 03:52 AM (IST)

ਐਂਜਲਸ ਇੰਟਰਨੈਸ਼ਨਲ ਨੇ ਲਵਾਇਆ ਯੂ. ਐੱਸ. ਏ. ਦਾ ਮਲਟੀਪਲ ਵੀਜ਼ਾ
ਮੋਗਾ (ਗੋਪੀ ਰਾਊਕੇ, ਬੀ. ਐੱਨ. 494/3)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮ੍ਰਿਤਸਰ ਰੋਡ ’ਤੇ ਢਿਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂ. ਕੇ. ਆਦਿ ਦੇਸ਼ਾਂ ਦੇ ਵਿਜ਼ਟਰ ਵੀਜ਼ੇ ਅਤੇ ਸਟੂਡੈਂਟ ਵੀਜ਼ੇ ਲਵਾ ਕੇ ਦਿੱਤੇ ਜਾਂਦੇ ਹਨ। ਇਸ ਵਾਰ ਸੰਸਥਾ ਵੱਲੋਂ ਅਮਰਜੀਤ ਕੌਰ ਪਤਨੀ ਸੁਰਜੀਤ ਸਿੰਘ ਨਿਵਾਸੀ ਸੰਧੂਰ ਜ਼ਿਲਾ ਸੰਗਰੂਰ ਦਾ ਵੀਜ਼ਾ ਲਵਾ ਕੇ ਦਿੱਤਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਹਡ਼ੇ ਵਿਦਿਆਰਥੀ ਵਿਦੇਸ਼ਾਂ ’ਚ ਪਡ਼੍ਹਾਈ ਲਈ ਜਾ ਚੁੱਕੇ ਹਨ, ਉਹ ਵਿਦਿਆਰਥੀ ਆਪਣੇ ਮਾਤਾ-ਪਿਤਾ ਦਾ ਵੀਜ਼ਾ ਅਪਲਾਈ ਕਰ ਸਕਦੇ ਹਨ ਅਤੇ ਨਾਲ ਹੀ ਉਨ੍ਹਾਂ ਦੁਆਰਾ ਦੱਸਿਆ ਗਿਆ ਕਿ ਆਸਟ੍ਰੇਲੀਆ, ਯੂ. ਕੇ., ਕੈਨੇਡਾ ’ਚ ਸਟੱਡੀ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀ ਆਪਣੇ ਦਸਤਾਵੇਜ਼ ਲੈ ਕੇ ਦਫਤਰ ਸੰਪਰਕ ਕਰ ਸਕਦੇ ਹਨ। ਇਸ ਮੌਕੇ ਅਮਰਜੀਤ ਕੌਰ ਨੂੰ ਵਧਾਈ ਦਿੰਦੇ ਹੋਏ ਵੀਜ਼ਾ ਸੌਂਪਿਆ ਗਿਆ।

Related News