ਐਂਜਲਸ ਇੰਟਰਨੈਸ਼ਨਲ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

Saturday, Mar 30, 2019 - 03:58 AM (IST)

ਐਂਜਲਸ ਇੰਟਰਨੈਸ਼ਨਲ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ
ਮੋਗਾ (ਗੋਪੀ ਰਾਊਕੇ, ਬੀ. ਐੱਨ. 603/3)-ਐਂਜਲਸ ਇੰਟਰਨੈਸ਼ਨਲ ਸੰਸਥਾ ਜੋ ਕਿ ਮੋਗਾ ਦੇ ਅੰਮ੍ਰਿਤਸਰ ਰੋਡ ’ਤੇ ਢਿਲੋਂ ਕਲੀਨਿਕ ਦੇ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਨਾ ਸਿਰਫ ਸਟੱਡੀ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਲਵਾਇਆ ਜਾਂਦਾ ਹੈ, ਬਲਕਿ ਓਪਨ ਵਰਕ ਪਰਮਿਟ ਵੀ ਲਵਾਇਆ ਜਾ ਰਿਹਾ ਹੈ। ਆਪਣੀ ਇਸ ਕਾਮਯਾਬੀ ਦੀ ਲਡ਼ੀ ਨੂੰ ਜਾਰੀ ਰੱਖਦਿਆ ਇਸ ਵਾਰ ਇਨ੍ਹਾਂ ਦੁਆਰਾ ਸੁਖਦੀਪ ਸਿੰਘ ਪੁੱਤਰ ਗੁਰਮੁੱਖ ਸਿੰਘ ਨਿਵਾਸੀ ਭਿੰਡਰ ਕਲਾਂ ਜ਼ਿਲਾ ਮੋਗਾ ਦਾ ਓਪਨ ਵਰਕ ਪਰਮਿਟ ਲਵਾ ਕੇ ਉਸਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਹਡ਼ੇ ਵਿਦਿਆਰਥੀ ਪਡ਼੍ਹਾਈ ਤੌਰ ’ਤੇ ਯੂ. ਕੇ., ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ ਜਾਣਾ ਚਾਹੁੰਦੇ ਹਨ ਅਜਿਹੇ ਵਿਦਿਆਰਥੀ ਆਪਣੇ ਦਸਤਾਵੇਜ਼ ਲੈ ਕੇ ਦਫਤਰ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸੁਖਦੀਪ ਸਿੰਘ ਨੂੰ ਵਧਾਈ ਦਿੰਦੇ ਹੋਏ ਵੀਜ਼ਾ ਸੌਂਪਿਆ ਗਿਆ।

Related News