ਰਾਈਟ-ਵੇ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ
Thursday, Apr 18, 2019 - 03:56 AM (IST)

ਮੋਗਾ (ਗੋਪੀ ਰਾਊਕੇ, ਬੀ. ਐੱਨ. 665/4)-ਮਾਲਵੇ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ-ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ’ਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ-ਵੇ ਏਅਰਲਿੰਕਸ ਮੋਗਾ ਨੇ ਇੰਦਰਜੀਤ ਸਿੰਘ ਸੇਖੋਂ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਬਲੇ ਜ਼ਿਲਾ ਫਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਵਾਕੇ ਦਿੱਤਾ। ਸੰਸਥਾ ਦੇ ਡਾਇਰੈਕਟਰ ਦੇਵ ਪ੍ਰਿਆ ਤਿਆਗੀ ਨੇ ਦੱਸਿਆ ਕਿ ਇੰਦਰਜੀਤ ਸਿੰਘ ਸੇਖੋਂ ਨੂੰ ਮਾਸਟਰ ਆਫ ਇੰਜੀਨੀਅਰਿੰਗ ਈ. ਆਈ. ਟੀ. ਮੈਲਬਰਨ ’ਚ ਦਾਖਲਾ ਲੈ ਕੇ ਦਿੱਤਾ ਗਿਆ। ਸੰਸਥਾ ਦੇ ਡਾਇਰੈਕਟਰ ਨੇ ਗੱਲਬਾਤ ਦੌਰਾਨ ਕਿਹਾ ਅੱਜ ਹੀ ਆਪਣਾ ਵੀਜ਼ਾ ਲਵਾਉਣ ਲਈ ਰਾਈਟ-ਵੇ ਦੀ ਮੋਗਾ ਤੋਂ ਇਲਾਵਾ ਸੰਗਰੂਰ, ਬਾਘਾ ਪੁਰਾਣਾ, ਬਰਨਾਲਾ ਅਤੇ ਖੰਨਾ ਬ੍ਰਾਂਚ ਨਾਲ ਸੰਪਰਕ ਕਰੋ।