ਦਲਿਤ ਭਾਈਚਾਰੇ ਵਲੋਂ ਮੋਗਾ 'ਚ ਰੋਸ ਪ੍ਰਦਰਸ਼ਨ, ਸ਼ਹਿਰ ਦੇ ਬਾਜ਼ਾਰ ਪੂਰਨ ਤੌਰ 'ਤੇ ਬੰਦ
Saturday, Oct 10, 2020 - 01:29 PM (IST)
ਮੋਗਾ (ਗੋਪੀ) : ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇਕ ਦਲਿਤ ਕੁੜੀ ਦੀ ਜਬਰ-ਜ਼ਿਨਾਹ ਤੋਂ ਬਾਅਦ ਹੋਈ ਮੌਤ ਦੀ ਘਟਨਾ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘੋਟਾਲੇ ਦੇ ਵਿਰੋਧ 'ਚ ਦਲਿਤ ਜਥੇਬੰਦੀਆਂ ਵਲੋਂ ਅੱਜ ਪੰਜਾਬ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕਲਯੁੱਗੀ ਪਤਨੀ ਦੀ ਘਿਨੌਣੀ ਕਰਤੂਤ, ਪਤੀ ਨੂੰ ਜ਼ਹਿਰ ਦੇ ਕੇ ਪ੍ਰੇਮੀ ਨਾਲ ਹੋਈ ਰਫੂਚੱਕਰ
ਇਸ ਦੇ ਚੱਲਦੇ ਮੋਗਾ 'ਚ ਵੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹੈ ਤੇ ਪੂਰੇ ਸ਼ਹਿਰ ਨੂੰ ਬੰਦ ਰੱਖਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਵਲੋਂ ਦੋਸ਼ੀਆਂ ਨੂੰ ਸਖ਼ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਕੇਂਦਰ ਅਤੇ ਯੂ.ਪੀ. ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ