ਮੋਗਾ ਜ਼ਿਲ੍ਹੇ ਦੇ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਇਹ ਬਣੇ ਸਰਪੰਚ
Tuesday, Oct 15, 2024 - 05:59 PM (IST)

ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ): ਸੂਬੇ ਅੰਦਰ ਪੰਚਾਇਤੀ ਚੋਣਾਂ ਮੁਕੰਮਲ ਹੋ ਗਈਆਂ ਹਨ ਤੇ ਨਤੀਜਿਆਂ ਦਾ ਐਲਾਨ ਸ਼ੁਰੂ ਹੋ ਗਿਆ ਹੈ। ਮੋਗਾ ਜ਼ਿਲ੍ਹੇ ਵਿਚ ਵੀ ਸਰਪੰਚੀ ਚੋਣ ਜਿੱਤਣ ਵਾਲੇ ਉਮੀਦਵਾਰਾਂ ਦੇ ਨਾਂ ਐਲਾਨੇ ਜਾਣ ਲੱਗ ਪਏ ਹਨ।
ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਤਹਿਤ ਮੋਗਾ ਦੇ ਪਿੰਡ ਕੋਟ ਭਾਊ 'ਚ ਹਰਜਿੰਦਰ ਕੌਰ ਪਤਨੀ ਬਲਕਾਰ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਇਸੇ ਤਰ੍ਹਾਂ ਪਿੰਡ ਤਖਤੂ ਵਾਲਾ 'ਚ ਸਰਪੰਚ ਜਸਵਿੰਦਰ ਤਖਤੂਵਾਲਾ ਜੇਤੂ ਐਲਾਨੇ ਗਏ ਹਨ। ਜਸਵਿੰਦਰ ਤਖਤੂਵਾਲਾ ਚੌਥੀ ਵਾਰ ਪਿੰਡ ਦੇ ਸਰਪੰਚ ਬਣ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8